ਬੀਬੀ ਜਗੀਰ ਕੌਰ ਨੇ ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਮਤਭੇਦ ਲੋਕਤੰਤਰ ਦਾ ਹਿੱਸਾ ਹਨ ਪਰ ਉਨ੍ਹਾਂ ਨੂੰ ਹਿੰਸਾ ਦਾ ਰੂਪ ਦੇਣਾ ਜਾਇਜ਼ ਨਹੀਂ। ਬੀਬੀ ਜਗੀਰ ਕੌਰ ਨੇ ਪ੍ਰਸ਼ਾਸਨ ਤੋਂ ਘਟਨਾ ਦੀ ਨਿਰਪੱਖ ਜਾਂਚ ਕਰਕੇ ਦੋਸ਼ੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਬ੍ਰੇਕਿੰਗ: ਸ੍ਰੀ ਹਜ਼ੂਰ ਸਾਹਿਬ ’ਚ ਸੁਖਬੀਰ ਬਾਦਲ ’ਤੇ ਹਮਲਾ ਬੇਹੱਦ ਮੰਦਭਾਗਾ: ਬੀਬੀ ਜਗੀਰ ਕੌਰ, ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
RELATED ARTICLES


