ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਦੇ ਵੱਡੇ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ ਕਿਸਾਨਾਂ ਖਿਲਾਫ ਕੀਤੀ ਗਈ ਪੰਜਾਬ ਸਰਕਾਰ ਦੀ ਕਾਰਵਾਈ ਸਰਾਸਰ ਗਲਤ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਲਾ ਐਂਡ ਆਰਡਰ ਪੰਜਾਬ ਸਰਕਾਰ ਕਿਸਾਨਾਂ ਦੇ ਭਲਾਈ ਦੇ ਲਈ ਕੋਈ ਕੰਮ ਨਹੀਂ ਕਰ ਰਹੀ ਤੇ ਨਾ ਹੀ ਕਾਨੂੰਨ ਵਿਵਸਥਾ ਨੂੰ ਸੂਬੇ ਵਿੱਚ ਕਾਇਮ ਰੱਖ ਪਾ ਰਹੀ ਹੈ।
ਬ੍ਰੇਕਿੰਗ : ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ
RELATED ARTICLES