HomePunjabi NewsLiberal Breakingਬ੍ਰੇਕਿੰਗ : ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ

ਬ੍ਰੇਕਿੰਗ : ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ

ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਦੇ ਵੱਡੇ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ ਕਿਸਾਨਾਂ ਖਿਲਾਫ ਕੀਤੀ ਗਈ ਪੰਜਾਬ ਸਰਕਾਰ ਦੀ ਕਾਰਵਾਈ ਸਰਾਸਰ ਗਲਤ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਲਾ ਐਂਡ ਆਰਡਰ ਪੰਜਾਬ ਸਰਕਾਰ ਕਿਸਾਨਾਂ ਦੇ ਭਲਾਈ ਦੇ ਲਈ ਕੋਈ ਕੰਮ ਨਹੀਂ ਕਰ ਰਹੀ ਤੇ ਨਾ ਹੀ ਕਾਨੂੰਨ ਵਿਵਸਥਾ ਨੂੰ ਸੂਬੇ ਵਿੱਚ ਕਾਇਮ ਰੱਖ ਪਾ ਰਹੀ ਹੈ।

RELATED ARTICLES

Most Popular

Recent Comments