More
    HomePunjabi NewsLiberal Breakingਬਿਜਲੀ ਸੰਕਟ ਨੂੰ ਲੈ ਕੇ ਅਕਾਲੀ ਦਲ ਦਾ ‘ਆਪ’ ‘ਤੇ ਵੱਡਾ ਹਮਲਾ;...

    ਬਿਜਲੀ ਸੰਕਟ ਨੂੰ ਲੈ ਕੇ ਅਕਾਲੀ ਦਲ ਦਾ ‘ਆਪ’ ‘ਤੇ ਵੱਡਾ ਹਮਲਾ; ਕਿਹਾ- ‘ਸਰਕਾਰ ਨੇ ਪੰਜਾਬ ਨੂੰ ਹਨੇਰੇ ਵਿੱਚ ਧੱਕਿਆ’

    ਸ਼੍ਰੋਮਣੀ ਅਕਾਲੀ ਦਲ ਨੇ 40 ਡਿਗਰੀ ਤੋਂ ਪਾਰ ਤਾਪਮਾਨ ਦੌਰਾਨ ਲੱਗ ਰਹੇ ਬਿਜਲੀ ਕੱਟਾਂ ਲਈ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਅਕਾਲੀ ਦਲ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਇੱਕ ਵੀ ਯੂਨਿਟ ਵਾਧੂ ਬਿਜਲੀ ਪੈਦਾ ਨਹੀਂ ਕੀਤੀ, ਜਦਕਿ ਅਕਾਲੀ ਸਰਕਾਰ ਵੇਲੇ ਪੰਜਾਬ ਬਿਜਲੀ ਸਰਪਲੱਸ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਕਾਰਨ ਉਦਯੋਗ, ਕਿਸਾਨ ਅਤੇ ਆਮ ਜਨਤਾ ਬੇਹਾਲ ਹੈ।

    RELATED ARTICLES

    Most Popular

    Recent Comments