More
    HomePunjabi NewsLiberal Breakingਬੀਤੇ ਕੱਲ੍ਹ ਦੇ ਘਟਨਾਕ੍ਰਮ ਤੋਂ ਬਾਅਦ ਐਕਸ਼ਨ 'ਚ ਐਸਜੀਪੀਸੀ: 20 ਜੂਨ ਨੂੰ...

    ਬੀਤੇ ਕੱਲ੍ਹ ਦੇ ਘਟਨਾਕ੍ਰਮ ਤੋਂ ਬਾਅਦ ਐਕਸ਼ਨ ‘ਚ ਐਸਜੀਪੀਸੀ: 20 ਜੂਨ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਹੰਗਾਮੀ ਮੀਟਿੰਗ

    ਅੰਮ੍ਰਿਤਸਰ: ਬੀਤੇ ਕੱਲ੍ਹ ਦੇ ਘਟਨਾਕ੍ਰਮ ਤੋਂ ਤੁਰੰਤ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 20 ਜੂਨ ਨੂੰ ਦੁਪਹਿਰ 12 ਵਜੇ ਅੰਤ੍ਰਿੰਗ ਕਮੇਟੀ ਦੀ ਉਚੇਚੀ ਮੀਟਿੰਗ ਸੱਦ ਲਈ ਹੈ। ਐਸਜੀਪੀਸੀ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਮੁੱਖ ਦਫ਼ਤਰ ਵਿਖੇ ਹੋਣ ਵਾਲੀ ਇਸ ਇਕੱਤਰਤਾ ਦੀ ਪ੍ਰਧਾਨਗੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ, ਜੋ ਅਗਲੇ ਇੱਕ-ਦੋ ਦਿਨਾਂ ਵਿੱਚ ਅਮਰੀਕਾ ਦੌਰੇ ਤੋਂ ਪਰਤ ਰਹੇ ਹਨ। ਮੈਂਬਰਾਂ ਨੂੰ ਪੱਤਰ ਜਾਰੀ ਕਰ ਦਿੱਤੇ ਗਏ ਹਨ।

    RELATED ARTICLES

    Most Popular

    Recent Comments