ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਨੇ ਬੇਅਦਬੀ ਸਬੰਧੀ ਕਾਨੂੰਨਾਂ ‘ਤੇ ਚਰਚਾ ਲਈ 6 ਅਪ੍ਰੈਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮੂਹ ਸਿੱਖ ਜਥੇਬੰਦੀਆਂ ਦੀ ਅਹਿਮ ਮੀਟਿੰਗ ਸੱਦੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਨੁਸਾਰ ਇਸ ਸੰਜੀਦਾ ਮਾਮਲੇ ‘ਤੇ ਸਾਂਝੀ ਪੰਥਕ ਰਾਏ ਬਣਾਉਣ ਲਈ ਨਿਹੰਗ ਸਿੰਘ ਦਲਾਂ, ਸਿੱਖ ਵਿਦਵਾਨਾਂ ਅਤੇ ਹੋਰ ਸੰਸਥਾਵਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ।
ਬੇਅਦਬੀ ਕਾਨੂੰਨਾਂ ‘ਤੇ SGPC ਦੀ ਵੱਡੀ ਇਕੱਤਰਤਾ: 6 ਅਪ੍ਰੈਲ ਨੂੰ ਅੰਮ੍ਰਿਤਸਰ ‘ਚ ਜੁੜਨਗੀਆਂ ਸਮੂਹ ਸਿੱਖ ਜਥੇਬੰਦੀਆਂ
RELATED ARTICLES


