ਭੁਲੱਥ: ਬੇਗੋਵਾਲ ਸਥਿਤ ਡੇਰਾ ਸੰਤ ਪ੍ਰੇਮ ਸਿੰਘ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਸ਼੍ਰੋਮਣੀ ਅਕਾਲੀ ਦਲ ‘ਚ ਮੁੜ ਸ਼ਾਮਲ ਹੋਣ ਤੋਂ ਬਾਅਦ ਬੀਬੀ ਜਗੀਰ ਕੌਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਨੇ ਉਨ੍ਹਾਂ ਦੀ ਘਰ ਵਾਪਸੀ ਉਪਰੰਤ ਤੁਰੰਤ ਉਨ੍ਹਾਂ ਨੂੰ ਹਲਕਾ ਭੁਲੱਥ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ।
ਬ੍ਰੇਕਿੰਗ: ਅਕਾਲੀ ਦਲ ‘ਚ ਵਾਪਸੀ ਮਗਰੋਂ ਬੀਬੀ ਜਗੀਰ ਕੌਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਸੁਖਬੀਰ ਬਾਦਲ ਨੇ ਬਣਾਇਆ ਹਲਕਾ ਭੁਲੱਥ ਦਾ ਇੰਚਾਰਜ
RELATED ARTICLES


