ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਤੋਂ ਬਾਅਦ ਮਨਪ੍ਰੀਤ ਇਆਲੀ ਨੇ ਸਪਸ਼ਟ ਕੀਤਾ ਕਿ ਪੁਨਰ ਸੁਰਜੀਤ ਅਕਾਲੀ ਦਲ ਦੇ ਕਿਸੇ ਵੀ ਆਗੂ ਨਾਲ ਉਹਨਾਂ ਦਾ ਕੋਈ ਮੱਤਭੇਦ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਦਾ ਮਤਲਬ ਸਿਰਫ਼ ਇਹ ਸੀ ਕਿ ਉਹ ਹਾਲ ਹੀ ਤੱਕ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਤੌਰ ‘ਤੇ ਹਿੱਸਾ ਨਹੀਂ ਲੈ ਰਹੇ।
ਬ੍ਰੇਕਿੰਗ : ਅਕਾਲੀ ਦਲ ਦੇ ਕਿਸੇ ਵੀ ਆਗੂ ਨਾਲ ਮੇਰਾ ਕੋਈ ਮੱਤਭੇਦ ਨਹੀਂ: ਮਨਪ੍ਰੀਤ ਇਆਲੀ
RELATED ARTICLES


