More
    HomePunjabi NewsLiberal Breakingਬ੍ਰੇਕਿੰਗ: ਅਕਾਲੀ ਦਲ ਨੂੰ ਵੱਡਾ ਝਟਕਾ, ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ...

    ਬ੍ਰੇਕਿੰਗ: ਅਕਾਲੀ ਦਲ ਨੂੰ ਵੱਡਾ ਝਟਕਾ, ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਆਪ ਵਿੱਚ ਸ਼ਾਮਲ

    ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕੁਣਬਾ ਵਧਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਾਦੀਆਂ ਹਲਕੇ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਜਦੋਂ ਸਰਕਾਰ ਦੇ ਕੰਮ ਬੋਲਦੇ ਹੋਣ ਤਾਂ ਪੰਜਾਬ ਦਾ ਭਲਾ ਚਾਹੁਣ ਵਾਲੇ ਲੋਕ ਖ਼ੁਦ ਸਾਥ ਦੇਣ ਅੱਗੇ ਆਉਂਦੇ ਹਨ।

    RELATED ARTICLES

    Most Popular

    Recent Comments