HomePunjabi NewsLiberal Breakingਬ੍ਰੇਕਿੰਗ: ਅਕਾਲੀ ਦਲ ਨੇ ਆਪਣੇ ਫ਼ਾਇਦੇ ਲਈ ਭਾਜਪਾ ਨਾਲ ਸਮਝੌਤਾ ਕੀਤਾ, ਪੰਜਾਬ...

ਬ੍ਰੇਕਿੰਗ: ਅਕਾਲੀ ਦਲ ਨੇ ਆਪਣੇ ਫ਼ਾਇਦੇ ਲਈ ਭਾਜਪਾ ਨਾਲ ਸਮਝੌਤਾ ਕੀਤਾ, ਪੰਜਾਬ ਦੇ ਹਿੱਤਾਂ ਨਾਲ ਮਤਲਬ ਨਹੀਂ: ਮਾਨ

ਬਠਿੰਡਾ: ਪਿੰਡ ਘੁੱਦਾ, ਬਠਿੰਡਾ ਦਿਹਾਤੀ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ’ਤੇ ਤਿੱਖਾ ਨਿਸ਼ਾਨਾ ਸਾਧਿਆ। ਮਾਨ ਨੇ ਦੋਸ਼ ਲਾਇਆ ਕਿ ਅਕਾਲੀ ਦਲ ਦੇ ਆਗੂਆਂ ਨੇ ਆਪਣੇ ਫ਼ਾਇਦੇ ਲਈ ਭਾਜਪਾ ਨਾਲ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪੰਜਾਬ ਦੇ ਹਿੱਤਾਂ ਨਾਲ ਕੋਈ ਮਤਲਬ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਪਾਰਟੀਆਂ ਦੀਆਂ ਨੀਤੀਆਂ ਅਤੇ ਸਮਝੌਤਿਆਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ।

RELATED ARTICLES

Most Popular

Recent Comments