More
    HomePunjabi NewsBusinessਬ੍ਰੇਕਿੰਗ: ਅਗਸਤ ਤੋਂ ਮਹਿੰਗੀਆਂ ਹੋਣਗੀਆਂ ਮਾਰੂਤੀ ਦੀਆਂ ਕਾਰਾਂ, ਕੀਮਤਾਂ ਵਿੱਚ ₹30,000 ਤੱਕ...

    ਬ੍ਰੇਕਿੰਗ: ਅਗਸਤ ਤੋਂ ਮਹਿੰਗੀਆਂ ਹੋਣਗੀਆਂ ਮਾਰੂਤੀ ਦੀਆਂ ਕਾਰਾਂ, ਕੀਮਤਾਂ ਵਿੱਚ ₹30,000 ਤੱਕ ਵਾਧਾ

    ਨਵੀਂ ਦਿੱਲੀ: ਮਾਰੂਤੀ ਸੁਜ਼ੂਕੀ ਨੇ ਐਲਾਨ ਕੀਤਾ ਹੈ ਕਿ ਅਗਸਤ ਤੋਂ ਉਸ ਦੀਆਂ ਕਾਰਾਂ ਦੀਆਂ ਕੀਮਤਾਂ ਵਿੱਚ ₹30,000 ਤੱਕ ਵਾਧਾ ਕੀਤਾ ਜਾਵੇਗਾ। ਕੰਪਨੀ ਨੇ ਦੱਸਿਆ ਕਿ ਵਧਦੀ ਇਨਪੁੱਟ ਲਾਗਤ ਕਾਰਨ ਇਹ ਫੈਸਲਾ ਲਿਆ ਗਿਆ ਹੈ। ਦੋ ਮਹੀਨਿਆਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਕੰਪਨੀ ਨੇ ਆਪਣੇ ਵਾਹਨਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।

    RELATED ARTICLES

    Most Popular

    Recent Comments