ਅਜਨਾਲਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਅਜਨਾਲਾ ਦੇ ਪਿੰਡ ਉਗਰ ਔਲਖ ਵਿਖੇ ਪੰਜਾਬ ਬਚਾਓ ਰੈਲੀ ਕੀਤੀ ਗਈ। ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ। ਇਸ ਐਲਾਨ ਨਾਲ ਸਿਆਸੀ ਚਰਚਾ ਸ਼ੁਰੂ ਹੋਈ ਹੈ।
ਬ੍ਰੇਕਿੰਗ : ਅਜਨਾਲਾ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਜੋਧ ਸਿੰਘ ਸਮਰਾ ਨੂੰ ਉਮੀਦਵਾਰ ਐਲਾਨਿਆ
RELATED ARTICLES


