ਚੰਡੀਗੜ੍ਹ: ਪੰਜਾਬੀ ਅਦਾਕਾਰ ਅਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਨੂੰ ਚੰਡੀਗੜ੍ਹ ਅਦਾਲਤ ਵੱਲੋਂ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਮਾਮਲੇ ਵਿੱਚ ਸੁਣਵਾਈ ਕਰਦਿਆਂ ਉਨ੍ਹਾਂ ਦੀ ਅਗਾਂਊਂ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਯੋਗਰਾਜ ਸਿੰਘ ਖ਼ਿਲਾਫ਼ ਦਰਜ ਹੋਏ ਕੇਸ ਦੇ ਸਬੰਧ ਵਿੱਚ ਉਨ੍ਹਾਂ ਵੱਲੋਂ ਗ੍ਰਿਫ਼ਤਾਰੀ ਤੋਂ ਬਚਣ ਲਈ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ।
ਬ੍ਰੇਕਿੰਗ: ਅਦਾਕਾਰ ਯੋਗਰਾਜ ਸਿੰਘ ਨੂੰ ਵੱਡਾ ਝਟਕਾ, ਚੰਡੀਗੜ੍ਹ ਅਦਾਲਤ ਨੇ ਅਗਾਂਊਂ ਜ਼ਮਾਨਤ ਅਰਜ਼ੀ ਕੀਤੀ ਖਾਰਜ
RELATED ARTICLES


