HomePunjabi NewsLiberal Breakingਬ੍ਰੇਕਿੰਗ: ਅੰਬਾਲਾ ’ਚ ਸਿੱਖ ਸੰਗਤ ’ਤੇ ਲਾਠੀਚਾਰਜ ਤੇ ਅੱਥਰੂ ਗੈਸ ਦੀ ਜਥੇਦਾਰ...

ਬ੍ਰੇਕਿੰਗ: ਅੰਬਾਲਾ ’ਚ ਸਿੱਖ ਸੰਗਤ ’ਤੇ ਲਾਠੀਚਾਰਜ ਤੇ ਅੱਥਰੂ ਗੈਸ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ’ਤੇ ਹਰਿਆਣਾ ਪੁਲੀਸ ਵੱਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਸਿੱਖ ਸੰਗਤ ਨਾਲ ਗੱਲਬਾਤ ਕਰ ਰਹੀ ਸੀ, ਜਦਕਿ ਦੂਜੇ ਪਾਸੇ ਅਚਾਨਕ ਕਾਰਵਾਈ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਇਸ ਨੂੰ ਨਿਆਂਪੂਰਣ ਕਾਰਵਾਈ ਨਾ ਹੋਣ ਦੀ ਗੱਲ ਆਖੀ।

RELATED ARTICLES

Most Popular

Recent Comments