ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬਾਹਰ ਲਿਆਂਦਾ ਗਿਆ ਹੈ ਅਤੇ ਪੰਜਾਬ ਪੁਲਿਸ ਦੀ ਟੀਮ ਉਨ੍ਹਾਂ ਨੂੰ ਲੈ ਕੇ ਪੰਜਾਬ ਲਈ ਰਵਾਨਾ ਹੋ ਗਈ ਹੈ। ਅੰਮ੍ਰਿਤਸਰ ਅਦਾਲਤ ਵੱਲੋਂ ਉਨ੍ਹਾਂ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ 21 ਨਵੰਬਰ ਵਾਸਤੇ 3 ਘੰਟੇ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ।
ਬ੍ਰੇਕਿੰਗ: ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ‘ਚੋਂ ਆਏ ਬਾਹਰ; ਸਖ਼ਤ ਸੁਰੱਖਿਆ ਹੇਠ ਪੰਜਾਬ ਲਈ ਹੋਏ ਰਵਾਨਾ
RELATED ARTICLES


