HomePunjabi NewsLiberal Breakingਬ੍ਰੇਕਿੰਗ: ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ 'ਚੋਂ ਕੱਢਣ ਲਈ ਉਨ੍ਹਾਂ ਨੂੰ ਮੁੱਖ ਮੰਤਰੀ...

ਬ੍ਰੇਕਿੰਗ: ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ‘ਚੋਂ ਕੱਢਣ ਲਈ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਉਣਾ ਇੱਕੋ-ਇੱਕ ਤਰੀਕਾ: ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ

ਚੰਡੀਗੜ੍ਹ: ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਇੱਕ ਵੱਡਾ ਅਤੇ ਸਿਆਸੀ ਬਿਆਨ ਦਿੱਤਾ ਹੈ। ਖ਼ਾਲਸਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿੱਚੋਂ ਬਾਹਰ ਕੱਢਣ ਦਾ ਹੁਣ ਇੱਕੋ-ਇੱਕ ਤਰੀਕਾ ਇਹ ਹੈ ਕਿ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾਵੇ। ਉਨ੍ਹਾਂ ਸੰਗਤ ਨੂੰ ਅਗਾਮੀ ਚੋਣਾਂ ਵਿੱਚ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਪੁਰਜ਼ੋਰ ਅਪੀਲ ਕੀਤੀ ।

RELATED ARTICLES

Most Popular

Recent Comments