ਅੱਜ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈਂਦਿਆਂ 31 ਜੁਲਾਈ 1940 ਨੂੰ ਲੰਡਨ ਦੀ ਪੈਂਟਨਵਿਲ ਜੇਲ੍ਹ ਵਿੱਚ ਫਾਂਸੀ ਦਾ ਜਾਮ ਪੀਤਾ ਸੀ। ਦੇਸ਼ ਉਨ੍ਹਾਂ ਦੀ ਬਹਾਦਰੀ, ਕੁਰਬਾਨੀ ਅਤੇ ਦੇਸ਼ਭਗਤੀ ਨੂੰ ਨਮਨ ਕਰ ਰਿਹਾ ਹੈ।
ਬ੍ਰੇਕਿੰਗ: ਅੱਜ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ
RELATED ARTICLES


