ਲੁਧਿਆਣਾ ਦੇ ਹਲਕਾ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਸ਼ੋਕ ਕੁਮਾਰ ਪਰਾਸ਼ਰ ਨੇ ਜਨਤਾ ਪਾਰਟੀ ਦੇ ਪ੍ਰਧਾਨ ਨਵਨੀਤ ਚਤੁਰਵੇਦੀ ਵਿਰੁੱਧ ਡਿਵੀਜ਼ਨ ਨੰਬਰ 2 ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪਰਾਸ਼ਰ ਦਾ ਦੋਸ਼ ਹੈ ਕਿ ਚਤੁਰਵੇਦੀ ਨੇ ਆਪਣੇ ਰਾਜ ਸਭਾ ਨਾਮਜ਼ਦਗੀ ਪੱਤਰਾਂ ‘ਤੇ ਜਾਅਲੀ ਦਸਤਖਤ ਕੀਤੇ ਹਨ, ਜਿਸ ਵਿੱਚ ਉਨ੍ਹਾਂ ਦੇ ਸਾਈਨ ਵੀ ਸ਼ਾਮਲ ਹਨ। ਪੁਲਿਸ ਵਲੋ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਬ੍ਰੇਕਿੰਗ : ਆਪ ਵਿਧਾਇਕਾਂ ਦੇ ਜਾਅਲੀ ਸਾਈਨ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ
RELATED ARTICLES