More
    HomePunjabi NewsLiberal Breakingਬ੍ਰੇਕਿੰਗ: ਆਮ ਆਦਮੀ ਪਾਰਟੀ ਦਾ ਵੱਡਾ ਫੈਸਲਾ, ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ...

    ਬ੍ਰੇਕਿੰਗ: ਆਮ ਆਦਮੀ ਪਾਰਟੀ ਦਾ ਵੱਡਾ ਫੈਸਲਾ, ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਫਗਵਾੜਾ ਦੇ ਹਲਕਾ ਇੰਚਾਰਜ ਨਿਯੁਕਤ

    ਫਗਵਾੜਾ: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਅਹਿਮ ਸਿਆਸੀ ਫੈਸਲਾ ਲੈਂਦਿਆਂ ਹੁਸ਼ਿਆਰਪੁਰ ਤੋਂ ਲੋਕ ਸਭਾ ਸਾਂਸਦ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ ਹਲਕਾ ਫਗਵਾੜਾ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਦੀ ਸੂਬਾ ਲੀਡਰਸ਼ਿਪ ਵੱਲੋਂ ਅੱਜ ਇਹ ਅਹਿਮ ਐਲਾਨ ਕੀਤਾ ਗਿਆ। ਇਸ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਹਾਈਕਮਾਂਡ ਅਤੇ ਵਰਕਰਾਂ ਵੱਲੋਂ ਸਾਂਸਦ ਚੱਬੇਵਾਲ ਨੂੰ ਬਹੁਤ ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ।

    RELATED ARTICLES

    Most Popular

    Recent Comments