More
    HomePunjabi NewsLiberal Breakingਬ੍ਰੇਕਿੰਗ: ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਧਮਕੀ, ਸੁਰੱਖਿਆ ਏਜੰਸੀਆਂ...

    ਬ੍ਰੇਕਿੰਗ: ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਧਮਕੀ, ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

    ਮੈਲਬਰਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਇੱਕ ਫੇਸਬੁੱਕ ਪੋਸਟ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। 9 ਜੁਲਾਈ ਨੂੰ ਮੈਲਬਰਨ ਵਿੱਚ ਹੋਣ ਵਾਲੇ ਪ੍ਰੋਗਰਾਮ ਨੂੰ ਦੇਖਦਿਆਂ ਸੁਰੱਖਿਆ ਏਜੰਸੀਆਂ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਅਧਿਕਾਰੀ ਆਨਲਾਈਨ ਧਮਕੀ ਦੇ ਸਰੋਤ ਅਤੇ ਸੰਭਾਵਿਤ ਖ਼ਤਰੇ ਦਾ ਗੰਭੀਰਤਾ ਨਾਲ ਮੁਲਾਂਕਣ ਕਰ ਰਹੇ ਹਨ।

    RELATED ARTICLES

    Most Popular

    Recent Comments