More
    HomePunjabi NewsLiberal Breakingਬ੍ਰੇਕਿੰਗ: ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚੇ ਕਾਂਗਰਸੀ ਸਾਂਸਦ, ਪੇਪਰ ਲੀਕ ਮਾਮਲੇ...

    ਬ੍ਰੇਕਿੰਗ: ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚੇ ਕਾਂਗਰਸੀ ਸਾਂਸਦ, ਪੇਪਰ ਲੀਕ ਮਾਮਲੇ ‘ਤੇ ਵਿਰੋਧ

    ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚੇ ਅਤੇ ਕਥਿਤ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਸੰਸਦ ਮੈਂਬਰਾਂ ਨੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕਰਦਿਆਂ ਵਿਦਿਆਰਥੀਆਂ ਲਈ ਇਨਸਾਫ਼ ਦੀ ਆਵਾਜ਼ ਉਠਾਈ। ਪਾਰਟੀ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।

    RELATED ARTICLES

    Most Popular

    Recent Comments