ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਗੂ ਕੀਤੀ ‘ਜਿਸ ਦਾ ਖੇਤ ਉਸਦੀ ਰੇਤ’ ਯੋਜਨਾ ਨਾਲ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਨੂੰ ਕਰੋੜਾਂ ਰੁਪਏ ਦਾ ਫਾਇਦਾ ਹੋਇਆ ਹੈ। ਇਸ ਯੋਜਨਾ ਦੀ ਸਫਲਤਾ ਨੂੰ ਦੇਖਦੇ ਹੋਏ ਹੁਣ ਹਰਿਆਣਾ ਦੇ ਵਿਧਾਇਕ ਵੀ ਆਪਣੇ ਸੂਬੇ ਵਿੱਚ ਇਸ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਹਨ।
ਬ੍ਰੇਕਿੰਗ : ਕੁਲਦੀਪ ਧਾਲੀਵਾਲ ਨੇ ਮੁੱਖ ਮੰਤਰੀ ਮਾਨ ਦੀ ਕੀਤੀ ਹਮਾਇਤ
RELATED ARTICLES


