ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਗਰੀਬਾਂ ਦੀ ‘ਗਰਦਨ ‘ਤੇ ਆਰਾ’ ਰੱਖਣਾ ਬੰਦ ਕੀਤਾ ਜਾਵੇ, ਨਹੀਂ ਤਾਂ ਲੋਕ ਉਨ੍ਹਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦੇਣਗੇ। ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਪ੍ਰਸਤਾਵ ਦਾ ਸਮਰਥਨ ਕੀਤਾ। ਮਾਨ ਨੇ ਕਿਹਾ ਕਿ ਲਿਫਾਫੇ ‘ਤੇ ਲਿਖ ਕੇ ਭੇਜ ਦਿਓ, ਉਹ ਹੱਕਾਂ ਲਈ ਹਰ ਪੱਧਰ ‘ਤੇ ਲੜਨਗੇ ਅਤੇ ਸੜਕਾਂ ‘ਤੇ ਉਤਰਨ ਤੋਂ ਵੀ ਪਿੱਛੇ ਨਹੀਂ ਹਟਣਗੇ।
ਬ੍ਰੇਕਿੰਗ: ਕੇਂਦਰ ਗਰੀਬਾਂ ਦਾ ਸ਼ੋਸ਼ਣ ਬੰਦ ਕਰੇ: ਮੁੱਖ ਮੰਤਰੀ ਭਗਵੰਤ ਮਾਨ
RELATED ARTICLES


