More
    HomePunjabi NewsLiberal Breakingਬ੍ਰੇਕਿੰਗ : ਕੇਰਲ ਸਰਕਾਰ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਜਾਂਚ...

    ਬ੍ਰੇਕਿੰਗ : ਕੇਰਲ ਸਰਕਾਰ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਜਾਂਚ ਦੇ ਦਿੱਤੇ ਹੁਕਮ, 2006 ਦੇ ਇੰਜੀਨੀਅਰ ਖ਼ੁਦਕੁਸ਼ੀ ਮਾਮਲੇ ਨਾਲ ਜੁੜਿਆ ਮਾਮਲਾ

    ਕੇਰਲ 04 ਅਕਤੂਬਰ: ਕੇਰਲ ਸਰਕਾਰ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ। ਇਹ ਮਾਮਲਾ ਸਾਲ 2006 ਵਿੱਚ ਇੱਕ PWD ਇੰਜੀਨੀਅਰ ਦੀ ਖ਼ੁਦਕੁਸ਼ੀ ਨਾਲ ਸਬੰਧਤ ਹੈ। ਉਸ ਸਮੇਂ ਗਿਆਨੇਸ਼ ਕੁਮਾਰ ਕੇਰਲ ਵਿੱਚ ਸਕੱਤਰ ਦੇ ਅਹੁਦੇ ’ਤੇ ਤਾਇਨਾਤ ਸਨ। ਮਾਮਲੇ ਦੀ ਜਾਂਚ ਦੇ ਹੁਕਮਾਂ ਨਾਲ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।

    RELATED ARTICLES

    Most Popular

    Recent Comments