More
    HomeEnglish Newsਬ੍ਰੇਕਿੰਗ : ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ’ਤੇ ਸਿਆਸੀ ਹਮਲਾ, ਮੁਲਾਜ਼ਮਾਂ...

    ਬ੍ਰੇਕਿੰਗ : ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ’ਤੇ ਸਿਆਸੀ ਹਮਲਾ, ਮੁਲਾਜ਼ਮਾਂ ਦੇ ਬਕਾਇਆ DA ਨੂੰ ਲੈ ਕੇ ਘੇਰਿਆ

    ਚੰਡੀਗੜ੍ਹ: ਪੰਜਾਬ ਭਾਜਪਾ ਦੇ ਆਗੂ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਮੁਲਾਜ਼ਮਾਂ ਦੇ ਬਕਾਇਆ DA ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਕੋਈ ਖ਼ੈਰਾਤ ਨਹੀਂ ਮੰਗ ਰਹੇ, ਸਗੋਂ ਆਪਣਾ ਬਣਦਾ ਹੱਕ ਅਤੇ ਬਕਾਇਆ ਮਹਿੰਗਾਈ ਭੱਤਾ ਮੰਗ ਰਹੇ ਹਨ। ਢਿੱਲੋਂ ਨੇ ਕਿਹਾ ਕਿ ਜੇਕਰ ਸਰਕਾਰ “ਨੋ ਵਰਕ, ਨੋ ਪੇਅ” ਦਾ ਨਿਯਮ ਲਾਗੂ ਕਰਨਾ ਚਾਹੁੰਦੀ ਹੈ ਤਾਂ ਪਹਿਲਾਂ ਇਹ ਨਿਯਮ ‘ਆਪ’ ਸਰਕਾਰ ’ਤੇ ਲਾਗੂ ਹੋਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਕੁਸ਼ਾਸਨ ਨੇ ਪੰਜਾਬ ਨੂੰ ਆਰਥਿਕ ਸੰਕਟ ਵੱਲ ਧੱਕ ਦਿੱਤਾ ਹੈ।

    RELATED ARTICLES

    Most Popular

    Recent Comments