More
    HomePunjabi NewsLiberal Breakingਬ੍ਰੇਕਿੰਗ: ਕੋਲੰਬੀਆ ’ਚ 7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ, 132 ਮੌਤਾਂ...

    ਬ੍ਰੇਕਿੰਗ: ਕੋਲੰਬੀਆ ’ਚ 7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ, 132 ਮੌਤਾਂ ਤੇ 570 ਜ਼ਖ਼ਮੀ; 1500 ਤੋਂ ਵੱਧ ਘਰ ਨੁਕਸਾਨੀ

    ਕੋਲੰਬੀਆ ਵਿੱਚ 7.4 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਤਾਜ਼ਾ ਰਿਪੋਰਟਾਂ ਮੁਤਾਬਕ 132 ਲੋਕਾਂ ਦੀ ਮੌਤ ਹੋ ਗਈ, ਜਦਕਿ 570 ਜ਼ਖ਼ਮੀ ਹਨ। 1,500 ਤੋਂ ਵੱਧ ਘਰ ਨੁਕਸਾਨੇ ਗਏ ਅਤੇ ਦਰਜਨਾਂ ਇਮਾਰਤਾਂ ਢਹਿ ਗਈਆਂ। ਭੂਚਾਲ ਕਾਰਨ ਸੱਤ ਹਵਾਈ ਅੱਡਿਆਂ ’ਤੇ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਰਾਹਤ ਅਤੇ ਬਚਾਅ ਟੀਮਾਂ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਕਰ ਰਹੀਆਂ ਹਨ। 0

    RELATED ARTICLES

    Most Popular

    Recent Comments