ਮਜੀਠਾ ਤੋਂ ਅਕਾਲੀ ਦਲ ਦੀ ਵਿਧਾਇਕ ਗਨੀਵ ਕੌਰ ਮਜੀਠੀਆ ਨੇ 3 ਅਗਸਤ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਮਾਰਗਦਰਸ਼ਨ ਦੀ ਮੰਗ ਕੀਤੀ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ‘ਦਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰ ਨੇ ਨਿਰਧਾਰਿਤ ਸਮੇਂ ਅੰਦਰ ਲੋੜੀਂਦੀਆਂ ਸੋਧਾਂ ਨਹੀਂ ਕੀਤੀਆਂ।
ਬ੍ਰੇਕਿੰਗ: ਗਨੀਵ ਕੌਰ ਮਜੀਠੀਆ ਨੇ ਵਿਸ਼ੇਸ਼ ਇਜਲਾਸ ਬਾਰੇ ਅਕਾਲ ਤਖ਼ਤ ਤੋਂ ਮੰਗਿਆ ਮਾਰਗਦਰਸ਼ਨ
RELATED ARTICLES


