ਪੰਜਾਬ ਦੇ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਨੇ ਗੈਂਗਸਟਰ ਗੋਲਡੀ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ 15 ਅਪਰਾਧੀਆਂ ਖ਼ਿਲਾਫ਼ ਐਫਆਈਆਰ ਵੀ ਦਰਜ ਕੀਤੀ ਹੈ। ਪੁਲਿਸ ਜਲਦੀ ਹੀ ਇਸ ਮਾਮਲੇ ਸਬੰਧੀ ਪ੍ਰੈਸ ਕਾਨਫਰੰਸ ਕਰ ਸਕਦੀ ਹੈ। ਮੁਲਜ਼ਮਾਂ ਦੀ ਪਛਾਣ ਜਤਿਨ ਉਰਫ਼ ਸੈਮ ਅਤੇ ਜਸਪ੍ਰੀਤ ਸਿੰਘ ਵਜੋਂ ਹੋਈ ਹੈ।
ਬ੍ਰੇਕਿੰਗ : ਗੈਂਗਸਟਰ ਗੋਲਡੀ ਬਰਾੜ ਦੇ 2 ਗੁਰਗੇ ਗ੍ਰਿਫ਼ਤਾਰ
RELATED ARTICLES


