ਮੁੱਖ ਮੰਤਰੀ ਭਗਵੰਤ ਮਾਨ ਨੇ ਚਵਿੰਡਾ ਦੇਵੀ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਜੀਠਾ ਹਲਕੇ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ ਹਨ। ਉਨ੍ਹਾਂ ਪਿਛਲੀਆਂ ਸਰਕਾਰਾਂ ’ਤੇ ਪਰਚਿਆਂ, ਗੁੰਡਾਗਰਦੀ ਅਤੇ ਡਰ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਏ। CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ, ਹਸਪਤਾਲਾਂ, ਨੌਕਰੀਆਂ ਅਤੇ ਵਿਕਾਸ ਦੀਆਂ ਗਾਰੰਟੀਆਂ ਪੂਰੀਆਂ ਕਰ ਰਹੀ ਹੈ।
ਬ੍ਰੇਕਿੰਗ: ਚਵਿੰਡਾ ਦੇਵੀ ’ਚ ਵੱਡਾ ਇਕੱਠ, CM ਮਾਨ ਬੋਲੇ- ਮਜੀਠਾ ਹਲਕੇ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ
RELATED ARTICLES


