More
    HomePunjabi NewsLiberal Breakingਬ੍ਰੇਕਿੰਗ: ਚੰਡੀਗੜ੍ਹ 'ਚ ਸੁਖ਼ਨਾ ਝੀਲ ਦਾ ਇੱਕ ਫਲੱਡ ਗੇਟ ਖੋਲ੍ਹਿਆ; ਇਸ ਮੌਨਸੂਨ...

    ਬ੍ਰੇਕਿੰਗ: ਚੰਡੀਗੜ੍ਹ ‘ਚ ਸੁਖ਼ਨਾ ਝੀਲ ਦਾ ਇੱਕ ਫਲੱਡ ਗੇਟ ਖੋਲ੍ਹਿਆ; ਇਸ ਮੌਨਸੂਨ ਸੀਜ਼ਨ ‘ਚ ਪਹਿਲੀ ਵਾਰ ਛੱਡਿਆ ਪਾਣੀ, 24 ਘੰਟੇ ਨਿਗਰਾਨੀ ਵਧਾਈ

    ਚੰਡੀਗੜ੍ਹ: ਲਗਾਤਾਰ ਪੈ ਰਹੇ ਮੀਂਹ ਕਾਰਨ ਪਾਣੀ ਦਾ ਪੱਧਰ ਵਧਣ ਮਗਰੋਂ ਸੁਖ਼ਨਾ ਝੀਲ ਦਾ ਇੱਕ ਫਲੱਡ ਗੇਟ ਖੋਲ੍ਹ ਦਿੱਤਾ ਗਿਆ ਹੈ। ਇਸ ਮੌਨਸੂਨ ਸੀਜ਼ਨ ਦੌਰਾਨ ਪਹਿਲੀ ਵਾਰ ਝੀਲ ਵਿੱਚੋਂ ਵਾਧੂ ਪਾਣੀ ਛੱਡਿਆ ਗਿਆ ਹੈ। ਪ੍ਰਸ਼ਾਸਨ ਨੇ ਕਿਸੇ ਵੀ ਹੜ੍ਹ ਵਰਗੀ ਸਥਿਤੀ ਤੋਂ ਬਚਣ ਲਈ ਸੁਖ਼ਨਾ ਚੋਅ ਅਤੇ ਹੇਠਲੇ ਇਲਾਕਿਆਂ ਵਿੱਚ 24 ਘੰਟੇ ਚੌਕਸੀ ਵਧਾ ਦਿੱਤੀ ਹੈ।

    RELATED ARTICLES

    Most Popular

    Recent Comments