ਚੰਡੀਗੜ੍ਹ: ਦਿੱਲੀ ਵਿੱਚ ਹੋਏ ਪ੍ਰਦਰਸ਼ਨਾਂ ਤੋਂ ਬਾਅਦ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਪ੍ਰਦੇਸ਼ ਦਫ਼ਤਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸੁਰੱਖਿਆ ਪ੍ਰਬੰਧਾਂ ਤਹਿਤ ਸੀਟੀਯੂ ਦੀਆਂ ਬੱਸਾਂ ਨੂੰ ਵੀ ਸਟੈਂਡਬਾਈ ‘ਤੇ ਰੱਖਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਪਹਿਲਾਂ ਇਸ ਦਫ਼ਤਰ ‘ਤੇ ਗ੍ਰੇਨੇਡ ਹਮਲਾ ਹੋ ਚੁੱਕਾ ਹੈ, ਜਿਸ ਨੂੰ ਦੇਖਦਿਆਂ ਇਹ ਕਦਮ ਚੁੱਕਿਆ ਗਿਆ।
ਬ੍ਰੇਕਿੰਗ: ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਦਫ਼ਤਰ ਦੀ ਸੁਰੱਖਿਆ ਵਧਾਈ ਗਈ
RELATED ARTICLES


