ਜਲੰਧਰ ਦੇ ਸ਼੍ਰੀ ਦੇਵੀ ਤਾਲਾਬ ਮੰਦਰ ਵਿਖੇ 150ਵੇਂ ਇਤਿਹਾਸਕ ਬਾਬਾ ਹਰਿਵੱਲਭ ਸੰਗੀਤ ਸੰਮੇਲਨ ਦਾ ਆਗਾਜ਼ ਹੋਇਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਿਰਕਤ ਕਰਦਿਆਂ ਪਾਕਿਸਤਾਨ ਵਿੱਚ ਗ੍ਰਿਫ਼ਤਾਰ ਸ਼ਰਨਦੀਪ ਦੀ ਸੁਰੱਖਿਅਤ ਵਾਪਸੀ ਲਈ ਕੇਂਦਰ ਨੂੰ ਦਖਲ ਦੇਣ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਅਫਵਾਹਾਂ ਨੂੰ ਨਕਾਰਿਆ ਅਤੇ ਮਨਰੇਗਾ ਦੇ ਸਰੂਪ ਵਿੱਚ ਬਦਲਾਅ ਲਈ ਕੇਂਦਰ ਦੀ ਭਾਜਪਾ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ।
ਬ੍ਰੇਕਿੰਗ : ਜਲੰਧਰ ਵਿਖੇ 150ਵੇਂ ਇਤਿਹਾਸਕ ਬਾਬਾ ਹਰਿਵੱਲਭ ਸੰਗੀਤ ਸੰਮੇਲਨ ਦਾ ਆਗਾਜ਼
RELATED ARTICLES


