ਜਲੰਧਰ ਵਿੱਚ ਭਲਕੇ ਬੰਦ ਨਹੀਂ ਕੀਤਾ ਜਾਵੇਗਾ। ਵਾਲਮੀਕੀ ਸਮਾਜ ਦੇ ਨੁਮਾਇੰਦਿਆਂ ਨੇ ਕਿਹਾ ਹੈ ਕਿ ਲੋਕ ਪਹਿਲਾਂ ਹੀ ਬੰਦ ਦਾ ਸਮਰਥਨ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਦੀ ਬਜਾਏ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਅੰਦੋਲਨ ਹੋਰ ਤੇਜ਼ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ ਹੈ।
ਬ੍ਰੇਕਿੰਗ: ਜਲੰਧਰ ਵਿੱਚ ਭਲਕੇ ਬੰਦ ਨਹੀਂ, ਵਿਰੋਧ ਪ੍ਰਦਰਸ਼ਨ ਹੋਵੇਗਾ
RELATED ARTICLES


