ਚੰਡੀਗੜ੍ਹ: ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 1997 ਵਿੱਚ ਅਕਾਲੀ ਸਰਕਾਰ ਬਣਨ ਤੋਂ ਬਾਅਦ ਖਾਲੜਾ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਦੀ ਕਾਰਵਾਈ ਅੱਗੇ ਵਧੀ। ਉਨ੍ਹਾਂ ਕਿਹਾ ਕਿ ਗਵਾਹ ਕੁਲਦੀਪ ਸਿੰਘ ਬੁੱਚੜੇ ਨੂੰ ਪੁਲੀਸ ਸੁਰੱਖਿਆ ਦੇ ਕੇ ਬਿਆਨ ਦਰਜ ਕਰਵਾਇਆ ਗਿਆ।
ਬ੍ਰੇਕਿੰਗ: ਜਸਵੰਤ ਸਿੰਘ ਖਾਲੜਾ ਮਾਮਲੇ ‘ਤੇ ਅਕਾਲੀ ਦਲ ਦਾ ਸਟੈਂਡ ਸਪੱਸ਼ਟ, ਸੁਖਬੀਰ ਬਾਦਲ ਦਾ ਵੱਡਾ ਬਿਆਨ
RELATED ARTICLES


