ਜ਼ੀਰਾ: ਜ਼ੀਰਾ ਵਿੱਚ ਹੋਈ ਰੈਲੀ ਦੌਰਾਨ ਗੁਰਪ੍ਰੀਤ ਸੇਖੋਂ ਦੇ ਬੰਦਿਆਂ ’ਤੇ ਕਥਿਤ ਤੌਰ ’ਤੇ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ 4 ਨੌਜਵਾਨਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ। ਘਟਨਾ ਤੋਂ ਬਾਅਦ ਮੌਕੇ ’ਤੇ ਹੜਕੰਪ ਮਚ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਾਇਰਿੰਗ ਦੇ ਕਾਰਨਾਂ ਤੇ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਹੀ ਪੂਰੀ ਸਥਿਤੀ ਸਪੱਸ਼ਟ ਹੋਵੇਗੀ।
ਬ੍ਰੇਕਿੰਗ : ਜ਼ੀਰਾ ਰੈਲੀ ’ਚ ਗੁਰਪ੍ਰੀਤ ਸੇਖੋਂ ਦੇ ਬੰਦਿਆਂ ’ਤੇ ਫਾਇਰਿੰਗ, 4 ਨੌਜਵਾਨ ਜ਼ਖਮੀ
RELATED ARTICLES


