HomePunjabi NewsLiberal Breakingਬ੍ਰੇਕਿੰਗ: ਝੋਟਾ ਕਤਲਕਾਂਡ 'ਤੇ ਪ੍ਰਤਾਪ ਬਾਜਵਾ ਦਾ ਵੱਡਾ ਐਲਾਨ; ਵਿਧਾਨ ਸਭਾ 'ਚ...

ਬ੍ਰੇਕਿੰਗ: ਝੋਟਾ ਕਤਲਕਾਂਡ ‘ਤੇ ਪ੍ਰਤਾਪ ਬਾਜਵਾ ਦਾ ਵੱਡਾ ਐਲਾਨ; ਵਿਧਾਨ ਸਭਾ ‘ਚ ਮੰਗਾਂਗੇ CM ਮਾਨ ਦਾ ਅਸਤੀਫ਼ਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਤਿੱਖਾ ਮੋਰਚਾ ਖੋਲ੍ਹ ਦਿੱਤਾ ਹੈ। ਬਾਜਵਾ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਲਗਾਤਾਰ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਇਸ ਕਤਲਕਾਂਡ ਦੇ ਵਿਰੋਧ ਵਿੱਚ ਆਗਾਮੀ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਤੀਫ਼ਾ ਮੰਗਿਆ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।

RELATED ARTICLES

Most Popular

Recent Comments