ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਨੂੰ ਅਫ਼ਗਾਨਿਸਤਾਨ ਖ਼ਿਲਾਫ਼ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਗੰਭੀਰ ਸਰੀਰਕ ਸਮੱਸਿਆ ਕਾਰਨ ਇਸ ਸੀਰੀਜ਼ ਵਿੱਚੋਂ ਬਾਹਰ ਹੋ ਗਏ ਹਨ। ਕੋਹਲੀ ਦੀ ਗੈਰ-ਮੌਜੂਦਗੀ ਨੇ ਆਗਾਮੀ ਆਈਸੀਸੀ ਟੂਰਨਾਮੈਂਟਾਂ ਦੀਆਂ ਤਿਆਰੀਆਂ ਵਿੱਚ ਜੁਟੀ ਬੀਸੀਸੀਆਈ ਦੀ ਚਿੰਤਾ ਵਧਾ ਦਿੱਤੀ ਹੈ। ਫਿਲਹਾਲ ਬੋਰਡ ਅਗਲੇ ਕਦਮਾਂ ‘ਤੇ ਵਿਚਾਰ ਕਰ ਰਿਹਾ ਹੈ।
ਬ੍ਰੇਕਿੰਗ: ਟੀਮ ਇੰਡੀਆ ਨੂੰ ਵੱਡਾ ਝਟਕਾ, ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਬਾਹਰ ਹੋਏ ਵਿਰਾਟ ਕੋਹਲੀ
RELATED ARTICLES


