More
    HomePunjabi NewsLiberal Breakingਬ੍ਰੇਕਿੰਗ: ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਰੱਦ ਕਰਨ 'ਤੇ ਸੁਖਬੀਰ ਸਿੰਘ ਬਾਦਲ...

    ਬ੍ਰੇਕਿੰਗ: ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਰੱਦ ਕਰਨ ‘ਤੇ ਸੁਖਬੀਰ ਸਿੰਘ ਬਾਦਲ ਨੇ ਜਤਾਇਆ ਸਖ਼ਤ ਇਤਰਾਜ਼, ਮਹਾਰਾਸ਼ਟਰ ਸਰਕਾਰ ਦੇ ਫੈਸਲੇ ਦੀ ਕੀਤੀ ਤਿੱਖੀ ਨਿੰਦਾ

    ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਾਰਾਸ਼ਟਰ ਦੀ ਦੇਵੇਂਦਰ ਫੜਨਵੀਸ ਸਰਕਾਰ ਵੱਲੋਂ ‘ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ 1956’ ਨੂੰ ਰੱਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਬਾਦਲ ਨੇ ਕਿਹਾ ਕਿ 70 ਸਾਲ ਪੁਰਾਣੇ ਇਤਿਹਾਸਕ ਐਕਟ ਨੂੰ ਖ਼ਤਮ ਕਰਕੇ ਨਵਾਂ ਕਾਨੂੰਨ ਲਿਆਉਣ ਦੀ ਤਜਵੀਜ਼ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧ ਦੀ ਖ਼ੁਦਮੁਖਤਿਆਰੀ ‘ਤੇ ਸਿੱਧਾ ਹਮਲਾ ਹੈ।

    RELATED ARTICLES

    Most Popular

    Recent Comments