ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸ਼ਨਿੱਚਰਵਾਰ ਨੂੰ ਅੰਮ੍ਰਿਤਸਰ ਵਿਖੇ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਤੋਂ ਬਾਅਦ ਐਤਵਾਰ ਨੂੰ ਮੁੜ ਆਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਲਿਆਂਦਾ ਗਿਆ ਹੈ। ਹਿਰਾਸਤੀ ਪੈਰੋਲ ਦੀਆਂ ਸਖ਼ਤ ਸ਼ਰਤਾਂ ਤਹਿਤ ਰਸਮਾਂ ਮੁਕੰਮਲ ਕਰਨ ਮਗਰੋਂ ਉਨ੍ਹਾਂ ਨੂੰ ਦਿੱਲੀ ਤੋਂ ਹਵਾਈ ਮਾਰਗ ਰਾਹੀਂ ਡਿਬਰੂਗੜ੍ਹ ਲਿਜਾ ਕੇ ਮੁੜ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ।
ਬ੍ਰੇਕਿੰਗ: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਮਗਰੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮੁੜ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਆਂਦਾ ਗਿਆ
RELATED ARTICLES


