More
    HomePunjabi NewsLiberal Breakingਬ੍ਰੇਕਿੰਗ: ਦਿੱਲੀ ਪੁਲੀਸ ਵੱਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨ ਪਹੁੰਚੇ ਸੀਜੇਪੀ ਆਗੂ ਆਸ਼ੂਤੋਸ਼...

    ਬ੍ਰੇਕਿੰਗ: ਦਿੱਲੀ ਪੁਲੀਸ ਵੱਲੋਂ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਪਹੁੰਚੇ ਸੀਜੇਪੀ ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਵ ਦਾਸ ਹਿਰਾਸਤ ਵਿੱਚ

    ਦਿੱਲੀ ਪੁਲੀਸ ਨੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਪਹੁੰਚੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਮੁੱਖ ਆਗੂਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪ੍ਰਸ਼ਾਸਨ ਵੱਲੋਂ ਇੱਕ ਦਿਨ ਪਹਿਲਾਂ ਹੀ ਇੱਥੇ ਹਰ ਤਰ੍ਹਾਂ ਦੇ ਪ੍ਰਦਰਸ਼ਨਾਂ ‘ਤੇ ਪਾਬੰਦੀ ਲਗਾਈ ਗਈ ਸੀ। ਸੀਜੇਪੀ ਆਗੂ ਬੈਰੀਕੇਡ ਤੋੜ ਕੇ ਅੰਦਰ ਦਾਖ਼ਲ ਹੋਏ ਅਤੇ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ।

    RELATED ARTICLES

    Most Popular

    Recent Comments