ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਕਈ ਸੀਨੀਅਰ IPS ਅਧਿਕਾਰੀ ਵੀ ਮੌਜੂਦ ਸਨ। ਪੁਲਿਸ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਸੂਬੇ ਦੀ ਸੁਰੱਖਿਆ ਸਥਿਤੀ ਤੇ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਵੀ ਅਹਿਮ ਚਰਚਾ ਕੀਤੀ।
ਬ੍ਰੇਕਿੰਗ: ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ DGP ਗੌਰਵ ਯਾਦਵ ਨੇ CM ਮਾਨ ਨਾਲ ਕੀਤੀ ਮੁਲਾਕਾਤ
RELATED ARTICLES


