ਨਗਰ ਕੌਂਸਲ ਪਾਇਲ ਦੀਆਂ ਅਹੁਦੇਦਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਨਾਲ ਕਬਜ਼ਾ ਕਰ ਲਿਆ। ਉਪ ਮੰਡਲ ਮੈਜਿਸਟਰੇਟ ਪ੍ਰੀਤਇੰਦਰ ਸਿੰਘ ਬੈਂਸ, ਕਾਰਜਸਾਧਕ ਅਫ਼ਸਰ ਹਰਨਰਿੰਦਰ ਸਿੰਘ ਸ਼ੇਰਗਿੱਲ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਮੌਜੂਦਗੀ ਵਿੱਚ ਬੀਬੀ ਬਲਜਿੰਦਰ ਕੌਰ ਨੇ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ।
ਬ੍ਰੇਕਿੰਗ: ਨਗਰ ਕੌਂਸਲ ਪਾਇਲ ‘ਤੇ AAP ਦਾ ਕਬਜ਼ਾ, ਬਲਜਿੰਦਰ ਕੌਰ ਬਣੇ ਪ੍ਰਧਾਨ
RELATED ARTICLES


