HomePunjabi NewsLiberal Breakingਬ੍ਰੇਕਿੰਗ: ਨਸ਼ਿਆਂ ਦੇ ਮੁੱਦੇ 'ਤੇ ਅਮਿਤ ਸ਼ਾਹ ਦਾ 'ਆਪ' ਸਰਕਾਰ 'ਤੇ ਹਮਲਾ;...

ਬ੍ਰੇਕਿੰਗ: ਨਸ਼ਿਆਂ ਦੇ ਮੁੱਦੇ ‘ਤੇ ਅਮਿਤ ਸ਼ਾਹ ਦਾ ‘ਆਪ’ ਸਰਕਾਰ ‘ਤੇ ਹਮਲਾ; ਕਿਹਾ- ਨਸ਼ੇ ਦਾ ਵਿਰੋਧ ਕਰਨ ਵਾਲੇ ਵੀ ਸੁਰੱਖਿਅਤ ਨਹੀਂ

ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਸ਼ਾਹ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦਾ ਜਾਲ ਲਗਾਤਾਰ ਫੈਲ ਰਿਹਾ ਹੈ ਅਤੇ ਨਸ਼ਾ ਤਸਕਰ ਬੇਖ਼ੌਫ਼ ਹੋ ਚੁੱਕੇ ਹਨ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਪੰਜਾਬ ਵਿੱਚ ਹੁਣ ਉਹ ਲੋਕ ਵੀ ਸੁਰੱਖਿਅਤ ਨਹੀਂ ਹਨ ਜੋ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰ ਰਹੇ ਹਨ।

RELATED ARTICLES

Most Popular

Recent Comments