More
    HomePunjabi NewsLiberal Breakingਬ੍ਰੇਕਿੰਗ: ਪਟਿਆਲਾ ਪੈਟਰੋਲ ਬੰਬ ਹਮਲੇ ਦੀ ਗੁੱਥੀ ਸੁਲਝੀ, 3 ਮੁਲਜ਼ਮ ਗ੍ਰਿਫ਼ਤਾਰ

    ਬ੍ਰੇਕਿੰਗ: ਪਟਿਆਲਾ ਪੈਟਰੋਲ ਬੰਬ ਹਮਲੇ ਦੀ ਗੁੱਥੀ ਸੁਲਝੀ, 3 ਮੁਲਜ਼ਮ ਗ੍ਰਿਫ਼ਤਾਰ

    ਪਟਿਆਲਾ ਪੁਲਿਸ ਨੇ ਅਬਚਲ ਨਗਰ ਵਿੱਚ 25 ਜੁਲਾਈ ਦੀ ਰਾਤ ਇੱਕ ਘਰ ‘ਤੇ ਹੋਏ ਪੈਟਰੋਲ ਬੰਬ ਹਮਲੇ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਇਹ ਘਟਨਾ ਨਾ ਤਾਂ ਕਿਸੇ ਗੈਂਗਵਾਰ ਅਤੇ ਨਾ ਹੀ ਕਿਸੇ ਅੱਤਵਾਦੀ ਗਤੀਵਿਧੀ ਨਾਲ ਜੁੜੀ ਸੀ, ਸਗੋਂ ਆਪਸੀ ਰੰਜਿਸ਼ ਕਾਰਨ ਵਾਪਰੀ। ਇਸ ਮਾਮਲੇ ਵਿੱਚ ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

    RELATED ARTICLES

    Most Popular

    Recent Comments