ਮਾਨਸਾ: ਭਾਜਪਾ ਆਗੂ ਅਤੇ ਸੰਸਦ ਮੈਂਬਰ ਤਰੁਣ ਚੁੱਘ ਨੇ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ। ਚੁੱਘ ਨੇ ਕਿਹਾ ਕਿ ਇਹ ਕਤਲ ਨਾ ਸਿਰਫ਼ ਵਿਗੜੇ ਹਾਲਾਤਾਂ ਦੀ ਪੋਲ ਖੋਲ੍ਹਦਾ ਹੈ, ਸਗੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਗੰਭੀਰ ਚਿੰਤਾ ਪੈਦਾ ਕਰਦਾ ਹੈ।
ਬ੍ਰੇਕਿੰਗ: ਪਰਵਿੰਦਰ ਝੋਟਾ ਕਤਲਕਾਂਡ ‘ਤੇ ਭਾਜਪਾ ਸੰਸਦ ਮੈਂਬਰ ਤਰੁਣ ਚੁੱਘ ਦਾ ਬਿਆਨ; ਕਾਨੂੰਨ ਵਿਵਸਥਾ ‘ਤੇ ਚੁੱਕੇ ਸਵਾਲ
RELATED ARTICLES


