ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਵਿਰੋਧੀਆਂ ਦੇ ਤਿੱਖੇ ਨਿਸ਼ਾਨੇ ‘ਤੇ ਆ ਗਈ ਹੈ। ਵਿਰੋਧੀ ਧਿਰਾਂ ਨੇ ਸੂਬੇ ਵਿੱਚ ‘ਜੰਗਲ ਰਾਜ’ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ ਅਤੇ ਨਸ਼ਿਆਂ ਦਾ ਬੋਲਬਾਲਾ ਹੈ ਅਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ‘ਬਦਲਾਅ’ ਦੇ ਨਾਂ ‘ਤੇ ਸੱਤਾ ਵਿੱਚ ਆਈ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ।
ਬ੍ਰੇਕਿੰਗ: ਪਰਵਿੰਦਰ ਝੋਟਾ ਕਤਲਕਾਂਡ ਮਗਰੋਂ ਵਿਰੋਧੀਆਂ ਦਾ ‘ਆਪ’ ਸਰਕਾਰ ‘ਤੇ ਹਮਲਾ; CM ਮਾਨ ਤੋਂ ਮੰਗਿਆ ਅਸਤੀਫ਼ਾ
RELATED ARTICLES


