ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਸਾੜਨ ਦੇ ਮੁੱਦੇ ‘ਤੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਦੁਨੀਆ ਭਰ ਵਿੱਚ ਇੰਨੀਆਂ ਜੰਗਾਂ ਨੂੰ ਰੋਕ ਸਕਦੇ ਹਨ ਅਤੇ ਇੱਕ ਵਿਸ਼ਵ ਨੇਤਾ ਵਜੋਂ ਜਾਣੇ ਜਾਂਦੇ ਹਨ, ਤਾਂ ਉਨ੍ਹਾਂ ਨੂੰ ਉਨ੍ਹਾਂ ਸਾਰੇ ਰਾਜਾਂ ਦੀ ਮੀਟਿੰਗ ਬੁਲਾਉਣੀ ਚਾਹੀਦੀ ਹੈ ਜਿੱਥੇ ਪਰਾਲੀ ਸਾੜੀ ਜਾਂਦੀ ਹੈ।
ਬ੍ਰੇਕਿੰਗ : ਪਰਾਲੀ ਸਾੜਨ ਦੇ ਮੁੱਦੇ ਤੇ ਮੁੱਖ ਮੰਤਰੀ ਮਾਨ ਦਾ ਪ੍ਰਧਾਨ ਮੰਤਰੀ ਮੋਦੀ ਤੇ ਤੰਜ
RELATED ARTICLES


