ਕੋਲੰਬੋ: ਕ੍ਰਿਕਟ ਪ੍ਰੇਮੀਆਂ ਲਈ ਵੱਡੀ ਖ਼ਬਰ ਹੈ ਕਿ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਹੋਣ ਦਾ ਰਾਹ ਸਾਫ਼ ਹੋ ਗਿਆ ਹੈ। ਸ੍ਰੀਲੰਕਾ ਦੇ ਰਾਸ਼ਟਰਪਤੀ ਨਾਲ ਗੱਲਬਾਤ ਤੋਂ ਬਾਅਦ ਪਾਕਿਸਤਾਨ ਦੀ ਸ਼ਾਹਬਾਜ਼ ਸਰਕਾਰ ਨੇ ਮੈਚ ਖੇਡਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਰੋਮਾਂਚਕ ਮੁਕਾਬਲਾ 15 ਫਰਵਰੀ ਨੂੰ ਸ੍ਰੀਲੰਕਾ ਵਿੱਚ ਖੇਡਿਆ ਜਾਵੇਗਾ, ਜਿਸ ‘ਤੇ ਪੂਰੀ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਬ੍ਰੇਕਿੰਗ : ਪਾਕਿਸਤਾਨ ਦਾ ਯੂ ਟਰਨ 15 ਫ਼ਰਵਰੀ ਨੂੰ ਹੋਵੇਗਾ ਭਾਰਤ ਪਾਕਿਸਤਾਨ ਦਾ ਮੈਚ
RELATED ARTICLES


