ਲੋਕ ਸਭਾ ਨੇ ਪ੍ਰੀਖਿਆਵਾਂ ਵਿੱਚ ਪੇਪਰ ਲੀਕ ਅਤੇ ਹੋਰ ਗੜਬੜੀਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਪਾਸ ਕਰ ਦਿੱਤਾ ਹੈ। ਇਸ ਕਾਨੂੰਨ ਤਹਿਤ ਦੋਸ਼ੀ ਪਾਏ ਜਾਣ ‘ਤੇ ਵੱਧ ਤੋਂ ਵੱਧ 7 ਸਾਲ ਦੀ ਕੈਦ ਅਤੇ 10 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਭਰਤੀ ਪ੍ਰੀਖਿਆਵਾਂ ਵਿੱਚ ਪਾਰਦਰਸ਼ਤਾ ਅਤੇ ਭਰੋਸਾ ਵਧੇਗਾ।
ਬ੍ਰੇਕਿੰਗ: ਪੇਪਰ ਲੀਕ ਰੋਕਣ ਲਈ ਸਖ਼ਤ ਕਾਨੂੰਨ ਲੋਕ ਸਭਾ ਤੋਂ ਪਾਸ
RELATED ARTICLES


