ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੇ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਆਧੁਨਿਕ ਸਹੂਲਤਾਂ ਨਾਲ ਲੈਸ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵੀ ਮੌਜੂਦ ਰਹੇ।
ਬ੍ਰੇਕਿੰਗ: ਪ੍ਰਧਾਨ ਮੰਤਰੀ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
RELATED ARTICLES


